Song of Solomon 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪ੍ਰੀਤਮ ਨੇ ਮੈਨੂੰ ਉੱਤਰ ਦਿੱਤਾ, “ਉੱਠ ਮੇਰੀ ਮਹਿਬੂਬਾ ਮੇਰੀ ਸੁੰਦਰੀਏ ਮੇਰੇ ਨਾਲ ਚੱਲ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਬਾਲਮ ਨੇ ਮੈਨੂੰ ਉੱਤਰ ਦੇ ਕੇ ਆਖਿਆ, ਮੇਰੀ ਰੂਪਵੰਤੀ, ਮੇਰੀ ਪ੍ਰੀਤਮਾ, ਉੱਠ ਤੇ ਚੱਲੀ ਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ,