Song of Solomon 2:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੀ ਘੁੱਗੀਏ, ਚੱਟਾਨ ਦੀਆਂ ਤਰੇੜਾਂ ਵਿੱਚ ਖੜੀ ਚੱਟਾਨ ਦੀਆਂ ਲੁਕਣ ਦੀਆਂ ਥਾਵਾਂ ਵਿੱਚ ਦੇਖਣ ਦੇ ਮੈਨੂੰ ਤੇਰਾ ਚਿਹਰਾ, ਸੁਣਨ ਦੇਹ ਮੈਨੂੰ ਤੇਰੀ ਆਵਾਜ਼। ਕਿੰਨੀ ਸੋਹਣੀ ਹੈ ਆਵਾਜ਼ ਤੇਰੀ ਅਤੇ ਕਿੰਨੀ ਸਹੋਣੀ ਹੈ ਤੂੰ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੀਏ ਕਬੂਤਰੀਏ, ਜਿਹੜੀ ਚਟਾਨ ਦੀਆਂ ਤੇੜਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈਂ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ, ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।