Song of Solomon 2:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰੀਤਮ ਮੇਰਾ ਹੈ, ਤੇ ਮੈਂ ਉਸਦੀ ਹਾਂ! ਮੇਰਾ ਪ੍ਰੀਤਮ ਚੰਬੇਲੀਆਂ ਦਰਮਿਆਨ ਚਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਬਾਲਮ ਮੇਰਾ ਹੈ ਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਰਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਾਰਦਾ ਹੈ।