Song of Solomon 2:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਿਨ ਚਢ਼ਨ ਤੀਕ ਅਤੇ ਪ੍ਰਛਾਵਿਆਂ ਦੇ ਉੱਡ ਜਾਣ ਤੀਕ ਮੁੜ, ਮੇਰੇ ਪ੍ਰੀਤਮ, ਹਰਨੋਟੇ ਜਾਂ ਜਵਾਨ ਹਿਰਣ ਵਾਂਗ। ਜਿਹੜਾ ਪਰਬਤਾਂ ਉੱਤੇ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੀਕ ਦਿਨ ਸਾਹ ਨਾ ਲਵੇ ਅਤੇ ਸਾਯੇ ਹਟ ਨਾ ਜਾਣ, ਹੇ ਮੇਰੇ ਬਾਲਮ, ਮੁੜ ਕੇ ਚਕਾਰੇ ਵਾਂਙੁ, ਜਾਂ ਹਰਨੋਟੇ ਵਾਂਗਰ ਹੋ, ਜਿਹੜਾ ਬਥਰ ਦੇ ਪਹਾੜਾਂ ਉੱਤੇ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਤਦ ਤੱਕ ਹੇ ਮੇਰੇ ਬਾਲਮ, ਮੁੜ ਤੇ ਚਿਕਾਰੇ ਵਾਂਗੂੰ ਜਾਂ ਜੁਆਨ ਹਿਰਨ ਵਾਂਗਰ ਬਣ ਜਿਹੜਾ ਬਥਰ ਦੇ ਪਹਾੜਾਂ ਉੱਤੇ ਫਿਰਦਾ ਹੈ।