Song of Solomon 2:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰੀਤਮ ਮੈਨੂੰ ਮੈਖਾਨੇ ਵਿੱਚ ਲੈ ਗਿਆ। ਉਸ ਦਾ ਇਰਾਦਾ ਮੇਰੇ ਵੱਲ ਪਿਆਰ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੈਨੂੰ ਦਾਉਤ-ਖ਼ਾਨੇ ਨੂੰ ਲੈ ਆਇਆ, ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ, ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ।