Song of Solomon 2:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਕੜਾ ਕਰੋ ਮੈਨੂੰ ਕਿਸ਼ਮਿਸ਼ਾਂ ਨਾਲ ਮੈਨੂੰ ਮਿੱਠੇ ਸੇਬਾਂ ਨਾਲ ਤਰੋਤਾਜ਼ਾ ਕਰੋ, ਕਿਉਂ ਕਿ ਮੈਂ ਪਿਆਰ ਨਾਲ ਬਿਮਾਰ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਨੂੰ ਸੌਗੀ ਨਾਲ ਸਹਾਰਾ ਦਿਓ, ਸੇਆਂ ਨਾਲ ਮੈਨੂੰ ਨਰੋਆ ਕਰੋ, ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਸੌਗੀ ਨਾਲ ਸਹਾਰਾ ਦਿਓ, ਸੇਬਾਂ ਨਾਲ ਮੈਨੂੰ ਤਰੋਤਾਜ਼ਾ ਕਰੋ, ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ।