Song of Solomon 2:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਦੀਓ ਸੁਆਣੀਓ ਇਕਰਾਰ ਕਰੋ ਮੇਰੇ ਨਾਲ ਹਰਨੋਟਿਆਂ ਅਤੇ ਜੰਗਲੀ ਹਿਰਣਾਂ ਤੇ ਹੱਥ ਧਰਕੇ ਜਗਾਓ ਨਾ ਪਿਆਰ ਨੂੰ ਉਤੇਜਿਤ ਕਰੋ ਨਾ ਪਿਆਰ ਨੂੰ, ਜਦੋਂ ਤੱਕ ਇਹ ਨਾ ਚਾਹੇ ਕਿ ਜਗਾਇਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਰਨੀਆਂ ਦੀ ਸੁਗੰਦ ਦਿੰਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੀਕ ਉਹ ਨੂੰ ਨਾ ਭਾਵੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ!