Song of Solomon 2:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਮੇਰੇ ਪ੍ਰੀਤਮ ਦੀ ਆਵਾਜ਼ ਹੈ! ਵੇਖੋ! ਉਹ ਇੱਥੇ, ਪਹਾੜਾਂ ਤੋਂ ਦੀ ਉੱਛਲਦਾ ਹੋਇਆ ਪਹਾੜੀਆਂ ਤੋਂ ਦੀ ਟੱਪਦਾ ਹੋਇਆ ਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਬਾਲਮ ਦੀ ਅਵਾਜ਼! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਿਆਂ ਤੇ ਟਿੱਲਿਆਂ ਉੱਪਰ ਦੀ ਕੁੱਦਦਿਆਂ ਹੋਇਆਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ!