Song of Solomon 2:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰੀਤਮ ਗਜ਼ੇਲ ਜਾਂ ਕਿਸੇ ਜਵਾਨ ਹਿਰਣ ਵਰਗਾ ਹੈ। ਤੱਕੋ ਉਸ ਨੂੰ ਸਾਡੀ ਕੰਧ ਉਹਲੇ ਖੜ੍ਹੇ ਹੋਏ ਨੂੰ ਖਿੜਕੀ ਵਿੱਚੋਂ ਝਾਕਦੇ ਹੋਏ ਨੂੰ ਜਾਲੀ ਵਿੱਚੋਂ ਤਕਦੇ ਹੋਏ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਬਾਲਮ ਚਕਾਰੇ ਯਾ ਜੁਆਨ ਹਰਨ ਵਾਂਙੁ ਹੈ, ਵੇਖੋ, ਉਹ ਸਾਡੀ ਕੰਧ ਦੇ ਪਿਛਾੜੀ ਖੜਾ ਹੈ, ਉਹ ਤਾਕੀਆਂ ਵਿੱਚ ਦੀ ਝਾਕਦਾ, ਤੇ ਝਰੋਖਿਆ ਥਾਣੀ ਤੱਕਦਾ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ! ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, ਉਹ ਤਾਕੀਆਂ ਵਿੱਚੋਂ ਦੀ ਝਾਕਦਾ ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ!