Song of Solomon 3:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੱਬੇ ਜਿਸ ਦੇ ਸਨ ਚਾਂਦੀ ਦੇ ਬਣੇ ਹੋਏ, ਤੇ ਬੱਲਾ ਸੋਨੇ ਦਾ ਸੀ। ਇਸ ਦੀ ਗੱਦੀ ਬੈਂਗਣੀ ਕੱਪੜੇ ਨਾਲ ਢੱਕੀ ਹੋਈ ਸੀ। ਬਣਾਇਆ ਸੀ ਇਸ ਨੂੰ ਪਿਆਰ ਨਾਲ ਯਰੂਸ਼ਲਮ ਦੀਆਂ ਔਰਤਾਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਥੰਮ੍ਹ ਚਾਂਦੀ ਦੇ ਅਤੇ ਉਹ ਦਾ ਛਤ੍ਰ ਸੋਨੇ ਦਾ, ਉਸ ਦੀ ਬੈਠਕ ਅਰਗਵਾਨੀ ਬਣਾਈ, ਉਸ ਦੇ ਅੰਦਰਲਾ ਹਿੱਸਾ ਯਰੂਸ਼ਲਮ ਦੀਆਂ ਧੀਆਂ ਵੱਲੋਂ, ਪ੍ਰੇਮ ਦਾ ਜੋੜਿਆ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਥੰਮ੍ਹ ਚਾਂਦੀ ਦੇ ਅਤੇ ਉਸ ਦਾ ਛਤ੍ਰ ਸੋਨੇ ਦਾ ਅਤੇ ਉਸ ਦੀ ਗੱਦੀ ਬੈਂਗਣੀ ਰੰਗ ਦੀ ਬਣਵਾਈ ਹੈ, ਉਸ ਦਾ ਅੰਦਰਲਾ ਹਿੱਸਾ ਯਰੂਸ਼ਲਮ ਦੀਆਂ ਧੀਆਂ ਵੱਲੋਂ, ਬੜੇ ਪ੍ਰੇਮ ਨਾਲ ਜੋੜਿਆ ਗਿਆ ਹੈ।