Song of Solomon 3:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਠ ਜਾਵਾਂਗੀ ਹੁਣ ਮੈਂ। ਘੁੰਮਾਂਗੀ ਮੈਂ ਸ਼ਹਿਰ ਅੰਦਰ। ਤਲਾਸ਼ ਕਰਾਂਗੀ ਮੈਂ ਆਪਣੇ ਪ੍ਰਤੀਮ ਦੀ ਗਲੀਆਂ ਮੁਹਲਿਆਂ ਅੰਦਰ। ਲੱਭਿਆ ਮੈਂ ਉਸ ਨੂੰ। ਪਰ ਮਿਲ ਨਹੀਂ ਸੱਕਿਆ ਉਹ ਮੈਨੂੰ!
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜ਼ਰਾ ਉੱਠ ਲਵਾਂ, ਮੈਂ ਐਧਰ ਓਧਰ ਸ਼ਹਿਰ ਵਿੱਚ ਫਿਰਾਂ, ਗਲੀਆਂ ਵਿੱਚ ਤੇ ਚੌਕਾਂ ਵਿੱਚ ਆਪਣੇ ਪ੍ਰਾਣ ਪ੍ਰਿਯੇ ਨੂੰ ਭਾਲਾਂ। ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਮਿਲਿਆ ਨਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਹੁਣ ਉੱਠਾਂਗੀ, ਮੈਂ ਸ਼ਹਿਰ ਵਿੱਚ ਐਧਰ ਉੱਧਰ ਫਿਰਾਂਗੀ, ਮੈਂ ਗਲੀਆਂ ਵਿੱਚ ਅਤੇ ਚੌਕਾਂ ਵਿੱਚ ਆਪਣੇ ਪ੍ਰਾਣ ਪਿਆਰੇ ਨੂੰ ਭਾਲਾਂਗੀ। ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ।