Song of Solomon 3:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਦੇ ਵਿਸ਼ਾਲ ਸਮੂਹ ਨਾਲ ਮਾਰੂਬਲ ਵੱਲੋਂ ਇਹ ਔਰਤ ਕਿਂਝ ਆ ਰਹੀ ਹੈ? ਉੱਡਦੀ ਹੈ ਧੂੜ ਪਿੱਛੇ ਉਨ੍ਹਾਂ ਦੇ ਧੂੰਏ ਦੇ ਬਦਲਾਂ ਵਾਂਗ, ਗੰਧਰਸ ਤੇ ਲੁਬਾਨ ਵਰਗੀਆਂ ਸੁਗੰਧਿਤ ਚੀਜ਼ਾਂ ਦੇ ਬਲਣ ਉੱਤੇ ਉੱਠਦੇ ਨੇ ਜੋ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਕੌਣ ਹੈ ਜਿਹੜਾ ਉਜਾੜ ਵੱਲੋਂ ਚੜ੍ਹਿਆ ਆਉਂਦਾ ਹੈ, ਧੂੰਏਂ ਦੇ ਥੰਮ੍ਹਾਂ ਵਾਂਙੁ, ਗੰਧਰਸ ਤੇ ਲੁਬਾਨ ਦੀ ਸੁਗੰਧੀ ਨਾਲ, ਬੁਪਾਰੀਆਂ ਦੇ ਸਾਰੇ ਚੂਰਨ ਨਾਲॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਕੌਣ ਹੈ ਜਿਹੜਾ ਧੂੰਏਂ ਦੇ ਥੰਮ੍ਹਾਂ ਵਾਂਗੂੰ, ਗੰਧਰਸ ਅਤੇ ਲੁਬਾਨ ਦੀ ਸੁਗੰਧੀ ਨਾਲ ਅਤੇ ਵਪਾਰੀਆਂ ਦੇ ਸਾਰੇ ਮਸਾਲਿਆਂ ਨਾਲ ਉਜਾੜ ਵੱਲੋਂ ਆਉਂਦਾ ਹੈ?