Song of Solomon 3:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੇਖੋ, ਸੁਲੇਮਾਨ ਦਾ ਸਫ਼ਰੀ ਤਖਤ ਇੱਥੇ ਹੈ ਜਿਸਦੀ 60 ਪਹਿਰੇਦਾਰ ਰਾਖੀ ਕਰ ਰਹੇ ਹਨ। ਇਸਰਾਏਲ ਦੇ ਤਾਕਤਵਰ ਸੈਨਿਕ!
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਏਹ ਸੁਲੇਮਾਨ ਦੀ ਪਾਲਕੀ ਹੈ, ਏਹ ਦੇ ਆਲੇ ਦੁਆਲੇ ਸੱਠ ਸੂਰਮੇ ਹਨ, ਜਿਹੜੇ ਇਸਰਾਏਲ ਦੇ ਸੂਰਮਿਆਂ ਵਿੱਚੋਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਇਹ ਸੁਲੇਮਾਨ ਦੀ ਪਾਲਕੀ ਹੈ, ਉਸ ਦੇ ਆਲੇ-ਦੁਆਲੇ ਸੱਠ ਸੂਰਮੇ ਹਨ, ਜਿਹੜੇ ਇਸਰਾਏਲ ਦੇ ਸੂਰਮਿਆਂ ਵਿੱਚੋਂ ਹਨ।