Song of Solomon 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਵਿੱਚੋਂ ਸਾਰੇ ਹੀ ਸਿੱਖਿਆ ਪ੍ਰ੍ਰਾਪਤ ਲੜਾਕੂ ਹਨ; ਤਲਵਾਰਾਂ ਉਨ੍ਹਾਂ ਦੇ ਪਾਸਿਆਂ ਨਾਲ ਲਟਕਦੀਆਂ ਹੋਈਆਂ, ਰਾਤ ਦੇ ਹਰ ਖਤਰੇ ਲਈ ਤਿਆਰ!
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਾਰੇ ਤਲਵਾਰ ਧਾਰੀ ਹਨ, ਓਹ ਲੜਾਈ ਕਰਨਾਂ ਸਿੱਖੇ ਹੋਏ ਹਨ, ਹਰ ਇੱਕ ਉਨ੍ਹਾਂ ਵਿੱਚੋਂ ਆਪਣੀ ਤਲਵਾਰ ਆਪਣੇ ਪੱਟ ਉੱਤੇ, ਰਾਤਾਂ ਦੇ ਡਰ ਦੇ ਕਾਰਨ ਰੱਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਰੇ ਤਲਵਾਰ ਧਾਰੀ ਹਨ, ਉਹ ਯੁੱਧ ਵਿੱਚ ਨਿਪੁੰਨ ਹਨ, ਉਨ੍ਹਾਂ ਵਿੱਚੋਂ ਹਰ ਇੱਕ ਰਾਤਾਂ ਦੇ ਡਰ ਦੇ ਕਾਰਨ ਆਪਣੀ ਤਲਵਾਰ ਆਪਣੇ ਪੱਟ ਉੱਤੇ ਲਟਕਾਈ ਰੱਖਦਾ ਹੈ।