Song of Solomon 3:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਇੱਕ ਸਫ਼ਰੀ ਤਖਤ ਹੈ ਜੋ ਸੁਲੇਮਾਨ ਨੇ ਆਪਣੇ ਲਈ ਲਬਾਨੋਨ ਦੀ ਲਕੜੀ ਤੋਂ ਬਣਵਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਪਾਤਸ਼ਾਹ ਨੇ ਲਬਾਨੋਨ ਦੀ ਲੱਕੜੀ ਦੀ, ਆਪਣੇ ਲਈ ਇੱਕ ਪਾਲਕੀ ਬਣਾਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਰਾਜਾ ਨੇ ਲਬਾਨੋਨ ਦੀ ਲੱਕੜੀ ਦੀ ਆਪਣੇ ਲਈ ਇੱਕ ਪਾਲਕੀ ਬਣਵਾਈ ਹੈ।