Song of Solomon 4:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਪ੍ਰੀਤਮਾ ਕਿੰਨੀ ਖੁਬਸੂਰਤ ਹੈ ਤੂੰ! ਹਾਂ ਤੂੰ ਖੂਬਸੂਰਤ ਹੈਂ। ਅੱਖਾਂ ਤੇਰੀਆਂ ਨੇ ਘੁੱਗੀ ਵਰਗੀਆਂ ਤੇਰੀ ਨਕਾਬ ਅੰਦਰ। ਵਾਲ ਤੇਰੇ ਲੰਮੇ ਤੇ ਲਹਿਰਾਂਦੇ ਹੋਏ ਗਿਲਆਦ ਪਰਬਤ ਤੋਂ ਬੱਕਰੀਆਂ ਦੇ ਇੱਜੜ ਦੇ ਨੱਚਣ ਵਾਂਗ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ! ਵੇਖ, ਤੂੰ ਰੂਪਵੰਤ ਹੈਂ, ਤੇਰੀਆਂ ਅੱਖਾਂ ਘੁੰਡ ਦੇ ਹੇਠ ਕਬੂਤਰੀਆਂ ਹਨ, ਤੇਰੇ ਵਾਲ ਬੱਕਰੀਆਂ ਦੇ ਇੱਜੜ ਵਾਂਙੁ ਹਨ, ਜਿਹੜੀਆਂ ਗਿਲਆਦ ਪਹਾੜ ਦੇ ਹੇਠਾਂ ਬੈਠੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈ! ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਤੇਰੇ ਘੁੰਡ ਦੇ ਹੇਠ ਕਬੂਤਰੀ ਵਰਗੀਆਂ ਹਨ, ਤੇਰੇ ਵਾਲ਼ ਉਨ੍ਹਾਂ ਬੱਕਰੀਆਂ ਦੇ ਝੁੰਡ ਵਾਂਗੂੰ ਹਨ, ਜਿਹੜੀਆਂ ਗਿਲਆਦ ਪਰਬਤ ਦੇ ਹੇਠਾਂ ਬੈਠੀਆਂ ਹਨ।