Song of Solomon 4:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿੰਨਾ ਆਨੰਦ-ਦਾਇੱਕ ਹੈ ਪਿਆਰ ਤੇਰਾ ਮੇਰੀਏ ਸੋਹਣੀਏ, ਮੇਰੀ ਲਾੜੀਏ। ਤੇਰਾ ਪਿਆਰ ਕਿੰਨਾ ਖੂਬਸੂਰਤ ਮੇਰੀਏ ਭੈਣੇ, ਮੇਰੀ ਲਾੜੀਏ। ਤੇਰਾ ਅਤਰ ਦੁਨੀਆਂ ਵਿੱਚ ਕਿਸੇ ਵੀ ਅਤਰ ਨਾਲੋਂ ਚੰਗਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੀ ਪਿਆਰੀ, ਮੇਰੀ ਬਨਰੀ ਤੇਰਾ ਪ੍ਰੇਮ ਕਿੰਨਾ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ ਅਤੇ ਤੇਰੇ ਤੇਲਾਂ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!