Song of Solomon 4:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਤਾਲੇ ਬੰਦ ਬਾਗ ਵਾਂਗ ਹੈ ਤੂੰ, ਮੇਰੀਏ ਭੈਣੇ, ਮੇਰੀਏ ਲਾੜੀਏ, ਇੱਕ ਤਾਲੇ ਬੰਦ ਝਰਨੇ ਵਾਂਗ, ਇੱਕ ਮੋਹਰ ਬੰਦ ਫੁਹਾਰੇ ਵਾਂਗ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪਿਆਰੀ, ਮੇਰੀ ਬਨਰੀ ਇੱਕ ਬੰਦ ਕੀਤੀ ਹੋਈ ਬਾੜੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪਿਆਰੀ, ਮੇਰੀ ਵਹੁਟੀ ਇੱਕ ਬੰਦ ਕੀਤੇ ਹੋਏ ਬਗੀਚੇ ਵਰਗੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ ਹੈ।