Song of Solomon 4:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੇਸਰ, ਕਾਲਮਸ ਅਤੇ ਲੁਬਾਨ ਦੇ ਸਾਰੇ ਦ੍ਰੱਖਤਾਂ ਨਾਲ ਦਾਲਚੀਨੀ, ਮੁਰ ਅਤੇ ਕੇਵੜਾ।
Punjabi Bible 2016 - ਪਵਿੱਤਰ ਬਾਈਬਲ O.V.
ਜਟਾਮਾਸੀ ਅਤੇ ਕੇਸਰ, ਬੇਦ ਮੁਸ਼ਕ ਅਤੇ ਦਾਲ ਚੀਨੀ, ਲੁਬਾਨ ਦੇ ਸਾਰੇ ਬਿਰਛਾਂ ਨਾਲ, ਗੰਧਰਸ ਤੇ ਕੇਉੜਾ ਸਭ ਉੱਤਮ ਮਸਾਲਿਆਂ ਨਾਲ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਟਾ-ਮਾਸੀ ਅਤੇ ਕੇਸਰ, ਬੇਦ-ਮੁਸ਼ਕ ਅਤੇ ਦਾਲਚੀਨੀ, ਲੁਬਾਨ ਦੇ ਸਾਰੇ ਰੁੱਖ, ਗੰਧਰਸ ਤੇ ਕੇਉੜਾ ਸਭ ਉੱਤਮ ਮਸਾਲੇ ਹੁੰਦੇ ਹਨ।