Song of Solomon 4:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੇ ਦੰਦ ਮੁੰਨੀਆਂ ਹੋਈਆਂ ਸਫ਼ੇਦ ਬੱਕਰੀਆਂ ਵਰਗੇ ਹਨ। ਉਨ੍ਹਾਂ ਵਿੱਚੋਂ ਹਰ ਕੋਈ ਜੌੜਿਆਂ ਨੂੰ ਜਨਮ ਦਿੰਦੀ ਹੈ ਅਤੇ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਕੋਈ ਜੁਆਕ ਨਹੀਂ ਗੁਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਦੰਦ ਮੁੰਨੀਆਂ ਹੋਈਆਂ ਭੇਡਾਂ ਦੇ ਇੱਜੜ ਵਾਂਙੁ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਨ੍ਹਾਂ ਸਾਰੀਆਂ ਦੇ ਜੌੜੇ ਹਨ, ਤੇ ਕਮੀ ਉਨ੍ਹਾਂ ਵਿੱਚ ਕੋਈ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਦੰਦ ਮੁੰਨੀਆਂ ਹੋਇਆ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।