Song of Solomon 4:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਂਠ ਤੇਰੇ ਨੇ ਸੰਧੂਰੀ ਧਾਗੇ ਵਰਗੇ। ਤੇਰਾ ਮੂੰਹ ਖੂਬਸੂਰਤ ਹੈ। ਪੁੜਪੜੀਆਂ ਤੇਰੀਆਂ ਨਕਾਬ ਅੰਦਰ ਹਨ ਇਸ ਤਰ੍ਹਾਂ ਦੋ ਫਾੜੀਆਂ ਹੋਣ ਜਿਵੇਂ ਅਨਾਰ ਦੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਬੁੱਲ੍ਹ ਕਿਰਮਚੀ ਡੋਰੇ ਵਰਗੇ ਹਨ, ਤੇਰਾ ਮੂੰਹ ਸੋਹਣਾ ਹੈ, ਤੇਰੀਆਂ ਖਾਖਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਬੁੱਲ ਲਾਲ ਡੋਰੀ ਵਰਗੇ ਹਨ, ਤੇਰਾ ਮੂੰਹ ਸੋਹਣਾ ਹੈ, ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।