Song of Solomon 4:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਛਾਤੀਆਂ ਤੇਰੀਆਂ ਹਨ ਜੌੜੇ ਹਰਨੋਟਿਆਂ ਵਾਂਗ। ਗਜੇਲਾਂ ਦੇ ਜੌੜਿਆਂ ਵਾਂਗ ਜੋ ਚੰਬੇਲੀਆਂ ਵਿੱਚ ਚਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀਆਂ ਦੋਨੋਂ ਛਾਤੀਆਂ ਦੋ ਹਰਨੋਟਿਆਂ ਵਾਂਙੁ, ਹਰਨੀ ਦੇ ਜੌੜੇ ਹਨ, ਜਿਹੜੇ ਸੋਸਨਾਂ ਦੇ ਵਿੱਚ ਚੁਗਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ, ਜਿਹੜੇ ਸੋਸਨਾਂ ਦੇ ਵਿੱਚ ਚੁਗਦੇ ਹਨ।