Song of Solomon 4:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਨ੍ਹਾਂ ਚਿਰ ਦਿਨ ਢਲ ਨਾ ਜਾਵੇ ਅਤੇ ਪ੍ਰਛਾਵੇ ਉੱਡ ਨਾ ਜਾਣ ਮੈਂ ਗੰਧਰਸ ਦੇ ਪਰਬਤ ਨੂੰ ਅਤੇ ਲੁਬਾਨ ਦੀ ਪਹਾੜੀ ਵੱਲ ਨੂੰ ਚੱਲਾ ਜਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੀਕ ਦਿਨ ਸਾਹ ਨਾ ਲਵੇ ਅਤੇ ਸਾਯੇ ਹਟ ਨਾ ਜਾਣ, ਮੈਂ ਗੰਧਰਸ ਦੇ ਪਹਾੜ ਤੇ ਲੁਬਾਨ ਦੇ ਟਿੱਲੇ ਉੱਤੇ ਚੱਲਾ ਜਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਮੈਂ ਗੰਧਰਸ ਦੇ ਪਰਬਤ ਅਤੇ ਲੁਬਾਨ ਦੇ ਟਿੱਲੇ ਉੱਤੇ ਚਲਾ ਜਾਂਵਾਂਗਾ।