Song of Solomon 4:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੀ ਪ੍ਰੀਤਮਾ ਖੂਬਸੂਰਤ ਹੈ ਤੂੰ ਸਾਰੀ ਦੀ ਸਾਰੀ ਦਾਗ ਨਹੀਂ ਕਿਧਰੇ ਵੀ ਤੇਰੇ ਜਿਸਮ ਉੱਤੇ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, ਤੇਰੇ ਵਿੱਚ ਕੋਈ ਕਜ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, ਤੇਰੇ ਵਿੱਚ ਕੋਈ ਦੋਸ਼ ਨਹੀਂ।