Song of Solomon 4:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆ ਮੇਰੇ ਨਾਲ ਲਬਾਨੋਨ ਤੋਂ, ਮੇਰੀ ਲਾੜੀਏ। ਲਬਾਨੋਨ ਤੋਂ ਆ ਮੇਰੇ ਨਾਲ। ਵੇਖੇਂਗੀ ਤੂੰ ਆਮੰਨਾ ਦੀ ਟੀਸੀ ਤੋਂ, ਸ਼ਨੀਰ ਅਤੇ ਹਰਮੋਨ ਦੀ ਸਿਖਰ ਤੋਂ ਸ਼ੇਰਾ ਦੀਆਂ ਗੁਫਾਵਾਂ ਤੋਂ ਚੀਤਿਆਂ ਦੇ ਪਹਾੜਾਂ ਤੋਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੀ ਬਨਰੀ, ਲਬਾਨੋਨ ਤੋਂ ਮੇਰੇ ਸੰਗ ਆ, ਲਬਾਨੋਨ ਤੋਂ ਮੇਰੇ ਸੰਗ, ਅਮਾਨਾਹ ਦੀ ਚੋਟੀ ਤੋਂ ਸ਼ਨੀਰ ਤੇ ਹਰਮੋਨ ਦੀ ਚੋਟੀ ਤੋਂ, ਸ਼ੇਰਾਂ ਦਿਆਂ ਘੁਰਨਿਆਂ ਤੋਂ, ਚਿੱਤ੍ਰਿਆਂ ਦੇ ਪਹਾੜਾਂ ਤੋਂ ਚੱਲੀ ਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੀ ਵਹੁਟੀਏ, ਤੂੰ ਲਬਾਨੋਨ ਤੋਂ ਮੇਰੇ ਸੰਗ ਆ, ਲਬਾਨੋਨ ਤੋਂ ਮੇਰੇ ਸੰਗ ਆ, ਤੂੰ ਅਮਾਨਾਹ ਦੀ ਚੋਟੀ ਤੋਂ, ਸਨੀਰ ਤੇ ਹਰਮੋਨ ਦੀ ਚੋਟੀ ਤੋਂ, ਸ਼ੇਰਾਂ ਦੇ ਘੁਰਨਿਆਂ ਤੋਂ, ਚੀਤਿਆਂ ਦੇ ਪਹਾੜਾਂ ਤੋਂ ਚੱਲੀ ਆ।