Song of Solomon 4:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਮੇਰਾ ਦਿਲ ਚੁਰਾ ਲਿਆ ਹੈ, ਮੇਰੀ ਪ੍ਰੀਤਮੇ, ਮੇਰੀ ਲਾੜੀਏ। ਚੁਰਾ ਲਿਆ ਹੈ ਤੂੰ ਦਿਲ ਮੇਰਾ ਆਪਣੀ ਸਿਰਫ ਇੱਕੋ ਅੱਖ ਨਾਲ ਆਪਣੇ ਹਾਰ ਦੇ ਸਿਰਫ ਇੱਕੋ ਮੋਤੀ ਨਾਲ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੀ ਪਿਆਰੀ, ਮੇਰੀ ਬਨਰੀ, ਤੈਂ ਮੇਰਾ ਮਨ ਲੁੱਟ ਲਿਆ, ਆਪਣੀ ਇੱਕ ਨਜ਼ਰ ਨਾਲ ਤੈਂ ਮੇਰਾ ਮਨ ਲੁੱਟ ਲਿਆ, ਆਪਣੀ ਗਰਦਨ ਦੀ ਮਾਲਾ ਦੀ ਇੱਕ ਜੁਗਨੀ ਨਾਲ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੂੰ ਮੇਰਾ ਮਨ ਲੁੱਟ ਲਿਆ ਹੈ, ਤੂੰ ਆਪਣੀ ਇੱਕ ਨਜ਼ਰ ਨਾਲ ਮੇਰਾ ਮਨ ਲੁੱਟ ਲਿਆ ਹੈ, ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ!