Song of Solomon 5:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪ੍ਰੀਤਮ ਦਾ ਚਿਹਰਾ ਚਮਕਦਾਰ ਹੈ ਅਤੇ ਗੱਲ੍ਹਾਂ ਗੁਲਾਬੀ ਹਨ ਵੱਖਰਾ ਦਿਸੇਗਾ ਉਹ 10,000 ਬੰਦਿਆਂ ਵਿੱਚੋਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਬਾਲਮ ਗੋਰਾ ਤੇ ਲਾਲ ਹੈ, ਉਹ ਤਾਂ ਹਜ਼ਾਰਾਂ ਵਿੱਚ ਮੰਨਿਆ ਦੰਨਿਆ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਬਾਲਮ ਗੋਰਾ ਤੇ ਸੁਰਖ਼ ਲਾਲ ਹੈ, ਉਹ ਦਸ ਹਜ਼ਾਰਾਂ ਜਵਾਨਾਂ ਵਿੱਚੋਂ ਉੱਤਮ ਹੈ!