Song of Solomon 5:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਰ ਉਸਦਾ ਹੈ ਸ਼ੁੱਧ ਸੋਨੇ ਵਰਗਾ। ਘੁੰਗਰਾਲੇ ਨੇ ਵਾਲ ਉਸ ਦੇ ਕਾਲੇ ਹਿਰਨ ਵਾਗਰਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਾ ਸਿਰ ਕੁੰਦਰ ਸੋਨਾ ਹੈ, ਉਸ ਦੇ ਵਾਲ ਘੁੰਗਰੂਆਂ ਵਾਲੇ ਤੇ ਪਹਾੜੀ ਕਾਂ ਵਾਂਙੁ ਕਾਲੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ।