Song of Solomon 5:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੱਤਾਂ ਉਸਦੀਆਂ ਹਨ ਸੰਗਮਰਮਰੀ ਥੰਮਾਂ ਵਰਗੀਆਂ ਖਲੋਤੇ ਸੋਹਣੇ ਸੁਨਹਿਰੀ ਆਧਾਰ ਉੱਤੇ। ਲਂਮ ਸਲਂਮਾ ਹੈ ਉਹ ਲਬਾਨੋਨ ਅੰਦਰ ਜਿਵੇਂ ਹੋਵੇ ਰੁੱਖ ਸੁਹਾਣਾ ਦਿਆਰ ਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੀਆਂ ਲੱਤਾਂ ਸੰਗ ਮਰਮਰ ਦੇ ਪੀਲ ਪਾਏ ਹਨ, ਜਿਹੜੀਆਂ ਕੁੰਦਨ ਸੋਨੇ ਦੀਆਂ ਚੀਥੀਆਂ ਉੱਤੇ ਰੱਖੀਆਂ ਹੋਈਆਂ ਹਨ। ਉਸ ਦਾ ਆਕਾਰ ਲਬਾਨੋਨ ਵਰਗਾ, ਦਿਆਰ ਵਾਂਙੁ ਉੱਤਮ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ।