Song of Solomon 5:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਤ੍ਤੀ ਹੋਈ ਹਾਂ ਮੈਂ ਪਰ ਦਿਲ ਮੇਰਾ ਹੈ ਜਾਗਦਾ। ਸੁਣ ਰਹੀ ਹੈ ਦਸਤਕ ਮੈਨੂੰ ਆਪਣੇ ਪ੍ਰਤੀਮ ਦੀ। “ਖੋਹਲ ਦਰਵਾਜ਼ਾ ਮੇਰੀ ਭੈਣੇ ਮੇਰੀ ਪ੍ਰੀਤਮੇ ਮੇਰੀ ਘੁੱਗੀਏ, ਮੇਰਾ ਸਿਰ ਤ੍ਰੇਲ ਨਾਲ ਭਿਜਿਆ ਹੋਇਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸੁੱਤੀ ਹੋਈ ਸਾਂ ਪਰ ਮੇਰਾ ਮਨ ਜਾਗਦਾ ਸੀ, ਏਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, \ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ।\
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, “ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ।”