Song of Solomon 5:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਕਰਾਰ ਕਰੋ ਮੇਰੇ ਨਾਲ, ਯਰੂਸ਼ਲਮ ਦੀਓ ਨਾਰੀਓ ਮਿਲ ਜਾਵੇ ਜੇ ਤੁਹਾਨੂੰ ਮੇਰਾ ਪ੍ਰੀਤਮ ਕਿੱਧਰੇ ਆਖਣਾ ਉਸ ਨੂੰ ਕਿ ਮੈਂ ਪਿਆਰ ਨਾਲ ਬਿਮਾਰ ਹੋ ਗਈ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸੁਗੰਦ ਦਿੰਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਕੀ ਤੁਸੀਂ ਉਹ ਨੂੰ ਦੱਸੋਗੀਆਂ ਕਿ ਮੈਂ ਪ੍ਰੀਤ ਦੀ ਰੋਗਣ ਹਾਂॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ।