Song of Solomon 6:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿੱਧਰ ਗਿਆ ਹੈ ਪ੍ਰੀਤਮ ਤੇਰਾ ਔਰਤਾਂ ਦਰਮਿਆਨ ਸਭ ਤੋਂ ਸੋਹਣੀਏ? ਕਿਸ ਰਾਹੇ ਗਿਆ ਪ੍ਰੀਤਮ ਤੇਰਾ? ਦੱਸ ਸਾਨੂੰ ਤਾਂ ਜੋਁ ਲੱਭਣ ਵਿੱਚ ਤੇਰੀ ਅਸੀਂ ਕਰ ਸੱਕੀਏ ਸਹਾਇਤਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਤ੍ਰੀਆਂ ਵਿੱਚ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈॽ ਤੇਰਾ ਬਾਲਮ ਕਿੱਧਰ ਮੁਹਾਣਾ ਕਰ ਗਿਆ, ਭਈ ਅਸੀਂ ਤੇਰੇ ਨਾਲ ਉਹ ਨੂੰ ਭਾਲੀਏॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ? ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ?