Song of Solomon 6:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੌਣ ਹੈ ਉਹ ਔਰਤ ਚਮਕ ਰਹੀ ਹੈ ਜੋ ਪ੍ਰਭਾਤ ਵਾਂਗ। ਸੁੰਦਰ ਹੈ ਕੌਣ ਚੰਨ ਜਿੰਨੀ ਚਮਕੀਲੀ ਹੈ ਕੌਣ ਸੂਰਜ ਜਿੰਨੀ ਉਹ ਫ਼ੌਜਾਂ ਦੇ ਨਿਸ਼ਾਨਾਂ ਨੂੰ ਚੁੱਕਣ ਜਿੰਨੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਕੌਣ ਹੈ ਜਿਹੜਾ ਫ਼ਜਰ ਵਾਂਙੁ ਝਾਕਦਾ, ਚੰਦ ਵਾਂਙੁ ਰੂਪਵੰਤ ਤੇ ਸੂਰਜ ਵਾਂਙੁ ਨਿਰਮਲ, ਝੰਡੇ ਵਾਲੇ ਲਸ਼ਕਰ ਦੀ ਨਿਆਈਂ ਭਿਆਣਕ ਹੈॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ?