Song of Solomon 6:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਖੂਬਸੂਰਤ ਹੈਂ ਤੂੰ, ਮੇਰੀ ਪ੍ਰੀਤਮੇ, ਤਿਰਜਾਹ ਵਾਂਗ। ਯਰੂਸ਼ਲਮ ਵਾਂਗ ਮਨਮੋਹਣੀ ਹੈਂ ਤੂੰ; ਉਨ੍ਹਾਂ ਕਿਲ੍ਹੇ ਬੰਦ ਸ਼ਹਿਰਾਂ ਜਿੰਨੀ ਭੈਭੀਤ ਹੈਂ ਤੂੰ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਦੀ ਨਿਆਈਂ ਰੂਪਵੰਤ, ਯਰੂਸ਼ਲਮ ਵਾਂਙੁ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੀ ਨਿਆਈਂ ਭਿਆਣਕ ਹੈਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ!