Song of Solomon 6:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੱਕ ਨਾ ਮੇਰੇ ਵੱਲ। ਤੇਰੀਆਂ ਅੱਖਾਂ ਦੀ ਤਾਬ ਨਹੀਂ ਝਲੀ ਜਾਂਦੀ ਮੇਰੇ ਕੋਲੋਂ। ਤੇਰੇ ਵਾਲ ਲੰਮੇ ਹਨ ਅਤੇ ਉੱਡ ਰਹੇ ਹਨ, ਜਿਵੇਂ ਬੱਕਰੀਆਂ ਦਾ ਕੋਈ ਇੱਜੜ ਉੱਤਰ ਰਿਹਾ ਹੋਵੇ ਗਿਲਆਦ ਪਰਬਤ ਦੀਆਂ ਢਲਾਨਾਂ ਤੋਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਓਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ ਬੱਕਰੀਆਂ ਦੇ ਇੱਜੜ ਵਾਂਙੁ ਹਨ, ਜਿਹੜੀਆਂ ਗਿਲਆਦ ਦੇ ਹੇਠਾਂ ਬੈਠੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ।