Song of Solomon 6:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੇ ਘੁੰਡ ਹੇਠਾਂ ਤੇਰੀਆਂ ਪੜਪੁੜੀਆਂ ਅਨਾਰ ਦੇ ਦੋ ਟੋਟਿਆਂ ਵਰਗੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀਆਂ ਖਾਖਾਂ ਘੁੰਡ ਦੇ ਹੇਠ ਅਨਾਰ ਦੇ ਟੁਕੜੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।