Song of Solomon 6:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਣ ਭਾਵੇਂ ਸੱਠ ਰਾਣੀਆਂ ਅਤੇ ਅਸੀਂ ਰੱਖੈਲਾਂ ਅਤੇ ਅਨਗਿਣਤ ਦਾਸੀਆਂ,
Punjabi Bible 2016 - ਪਵਿੱਤਰ ਬਾਈਬਲ O.V.
ਸੱਠ ਰਾਣੀਆਂ ਅਤੇ ਅੱਸੀ ਸੁਰੀਤਾਂ, ਅਤੇ ਕੁਆਰੀਆਂ ਅਣਗਿਣਤ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ ਅਤੇ ਕੁਆਰੀਆਂ ਅਣਗਿਣਤ ਹਨ।