Song of Solomon 6:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੇਰੇ ਲਈ ਹੈ ਸਿਰਫ ਇੱਕ ਔਰਤ ਮੇਰੀ ਘੁੱਗੀ ਮੇਰੀ ਭਰੀ ਪੂਰੀ ਮਾਂ ਦੀ ਹੈ ਉਹ ਲਾਡਲੀ ਅ ਾਪਣੀ ਮ ਾਂ ਦੀ ਲਾਡਲੀ ਧੀ! ਦੇਖਦੀਆਂ ਹਨ ਮੁਟਿਆਰਾਂ ਉਸ ਨੂੰ ਤੇ ਉਸਤਤ ਕਰਨ ਉਸਦੀ। ਰਾਣੀਆਂ ਤੇ ਰੱਖੈਲਾਂ ਵੀ ਉਸਦੀ ਉਸਤਤ ਕਰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਕਬੂਤਰੀ, ਮੇਰੀ ਅਦੁਤੀ ਇੱਕੋ ਹੀ ਹੈ, ਉਹ ਆਪਣੀ ਮਾਂ ਦੀ ਲਾਡਲੀ, ਤੇ ਆਪਣੀ ਜਣਨੀ ਦੀ ਨਿਪੁੰਨ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਸੁਰੀਤਾਂ ਨੇ ਉਹ ਨੂੰ ਵਡਿਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ।