Song of Solomon 7:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਹਿਜ਼ਾਦੀਏ ਸੁੰਦਰ ਨੇ ਪੈਰ ਤੇਰੇ ਉਨ੍ਹਾਂ ਜੁੱਤੀਆਂ ਅੰਦਰ, ਤੇਰੇ ਪੱਟਾ ਦੀਆਂ ਗੋਲਾਈਆਂ ਹਨ, ਗਹਿਣਿਆਂ ਵਾਂਗੂ ਘੜਿਆ ਜਿਨ੍ਹਾਂ ਨੂੰ ਕਿਸੇ ਕਾਰੀਗਰ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਤਵੰਤ ਦੀ ਪੁੱਤ੍ਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿਆ ਹੀ ਰੂਪਵੰਤ ਹਨ! ਤੇਰੇ ਪੱਟਾਂ ਦੀ ਗੁਲਿਆਈ ਗਹਿਣਿਆਂ ਵਾਂਙੁ ਕਾਰੀਗਰ ਦੇ ਹੱਥਾਂ ਦਾ ਕੰਮ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ! ਤੇਰੇ ਪੱਟਾਂ ਦੀ ਗੁਲਾਈ ਕਾਰੀਗਰ ਦੇ ਹੱਥਾਂ ਨਾਲ ਬਣੇ ਹੋਏ ਗਹਿਣਿਆਂ ਦਾ ਕੰਮ ਹੈ।