Song of Solomon 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆ ਜਾ, ਮੇਰੇ ਪ੍ਰੀਤਮ, ਆਓ ਅਸੀਂ ਚਲੀਏ ਖੇਤਾਂ ਨੂੰ, ਆਓ ਰਾਤ ਗੁਜ਼ਾਰੀਏ ਪਿੰਡਾਂ ਅੰਦਰ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, ਅਤੇ ਪਿੰਡਾਂ ਵਿੱਚ ਰਾਤ ਕਟੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, ਅਤੇ ਪਿੰਡਾਂ ਵਿੱਚ ਰਾਤ ਕੱਟੀਏ।