Song of Solomon 7:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਠੀਏ ਅਸੀਂ ਸਰਘੀ ਵੇਲੇ ਅਤੇ ਜਾਈਏ ਅੰਗੂਰਾਂ ਦੇ ਬਾਗ਼ਾਂ ਨੂੰ ਆਓ ਦੇਖੀਏ ਕਿ ਕੀ ਵੇਲਾਂ ਵਿੱਚ ਬਹਾਰ ਆਈ ਹੈ। ਦੇਖੀਏ ਕੀ ਫੁੱਲ ਖਿਲੇ ਹਨ। ਅਤੇ ਕੀ ਅਨਾਰਾਂ ਤੇ ਆਈ ਬਹਾਰ ਹੈ। ਉਬੇ ਅਰਪਣ ਕਰਾਂਗੀ ਮੈਂ ਤੈਨੂੰ ਪਿਆਰ ਆਪਣਾ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਲਈ ਉੱਠੀਏ, ਅਸੀਂ ਵੇਖੀਏ ਭਈ ਵੇਲਥਿੜੀ ਹੈ, ਅਤੇ ਉਸ ਦੇ ਫੁੱਲ ਖੁਲ੍ਹੇ ਹਨ, ਅਤੇ ਅਨਾਰ ਫੁੱਲੇ ਹਨ ਕਿ ਨਹੀਂ, ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ, ਤਾਂ ਜੋ ਅਸੀਂ ਵੇਖੀਏ ਕਿ ਵੇਲ ਖਿੜੀ ਹੈ ਜਾਂ ਨਹੀਂ, ਅਤੇ ਉਸ ਦੇ ਫੁੱਲ ਖਿੜੇ ਹਨ ਜਾਂ ਨਹੀਂ, ਅਨਾਰ ਫੁੱਲੇ ਹਨ ਜਾਂ ਨਹੀਂ, ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ।