Song of Solomon 7:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਛਾਤੀਆਂ ਤੇਰੀਆਂ ਹਨ ਜਾਵਾਨ ਹਿਰਨੀ ਦੇ ਜੋੜੇ ਹਰਨੋਟਿਆਂ ਵਾਂਗ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀਆਂ ਦੋਨੋਂ ਛਾਤੀਆਂ ਦੋ ਹਰਨੋਟਿਆਂ ਵਾਂਙੁ ਹਰਨੀ ਦੇ ਜੋੜੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ।