Song of Solomon 7:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਰਦਨ ਤੇਰੀ ਹੈ ਹਾਬੀ ਦੰਦ ਦੇ ਬੁਰਜੂ ਵਰਗੀ ਅੱਖਾਂ ਤੇਰੀਆਂ ਹਨ ਹਸ਼ਬੋਨ ਦੇ ਸਰੋਵਰ ਵਰਗੀਆਂ ਬੇਥ-ਰੱਬੀਮ ਦੇ ਦਰਵਾਜ਼ੇ ਉੱਤੇ। ਤੇਰਾ ਨੱਕ ਹੈ ਲਬਾਨੋਨ ਦੇ ਬੁਰਜ ਵਰਗਾ ਜਿਸਦਾ ਰੁੱਖ ਹੈ ਦੰਮਿਸਕ ਵੱਲ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਗਰਦਨ ਹਾਥੀ ਦੰਦ ਦੇ ਬੁਰਜ ਵਾਂਙੁ ਹੈ, ਤੇਰੀਆਂ ਅੱਖਾਂ ਹਸ਼ਬੋਨ ਵਿੱਚ ਸਰੋਵਰ ਹਨ, ਬਥ-ਰੱਬੀਮ ਦੇ ਫਾਟਕ ਉੱਤੇ। ਤੇਰਾ ਨੱਕ ਲਬਾਨੋਨ ਦੇ ਬੁਰਜ ਵਰਗਾ ਹੈ ਜਿਹ ਦਾ ਰੁਕ ਦੰਮਿਸਕ ਵੱਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ। ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ।