Song of Solomon 7:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰਾ ਸਿਰ ਹੈ ਕਰਮਲ ਵਰਗਾ ਤੇ ਵਾਲ ਨੇ ਇਸ ਉੱਤੇ ਸ਼ਾਨਦਾਰ ਕੱਪੜੇ ਵਰਗੇ। ਤੇਰੇ ਲੰਮੇ ਲਹਿਰਾਂਦੇ ਵਾਲ ਆਪਣੀ ਖੂਬਸੂਰਤੀ ਨਾਲ ਰਾਜੇ ਤੇ ਵੀ ਕਬਜ਼ਾ ਕਰ ਲੈਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਹੈ, ਅਤੇ ਤੇਰੇ ਸਿਰ ਦੇ ਵਾਲ ਅਰਗਵਾਨੀ ਜਿਹੇ ਹਨ, ਪਤਾਸ਼ਾਹ ਤੇਰੀਆਂ ਜੁਲਫ਼ਾਂ ਵਿੱਚ ਬੰਧੂਆਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਸ਼ੋਭਾਮਾਨ ਹੈ, ਤੇਰੇ ਸਿਰ ਦੇ ਵਾਲ਼ ਬੈਂਗਣੀ ਜਿਹੇ ਹਨ, ਰਾਜਾ ਤੇਰੀਆਂ ਜ਼ੁਲਫ਼ਾਂ ਵਿੱਚ ਬੰਧੂਆ ਹੈ।