Song of Solomon 7:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿੰਨੀ ਸਹੋਣੀ ਹੈਂ ਤੂੰ। ਤੇ ਕਿੰਨੀ ਆਨੰਦਦਾਇੱਕ ਹੈਂ ਤੂੰ। ਓ ਪਿਆਰ ਪ੍ਰਸਂਨਮਈ ਹੈ ਤੂੰ ਆਪਣੇ ਆਨੰਦ ਨਾਲ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਿਯਾ, ਤੂੰ ਕਿੰਨੀ ਰੂਪਵੰਤ, ਅਤੇ ਰੰਗ ਰੰਗੇਲੀਆਂ ਵਿੱਚ ਕਿੰਨੀ ਮਨ ਮੋਹਣੀ ਹੈਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਿਆਰੀ, ਤੂੰ ਕਿੰਨੀ ਰੂਪਵੰਤ ਹੈਂ, ਤੂੰ ਪ੍ਰੇਮ ਕਰਨ ਵਿੱਚ ਕਿੰਨੀ ਮਨਮੋਹਣੀ ਹੈਂ!