Song of Solomon 7:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂੰਹ ਹੋਵੇ ਤੇਰਾ ਉਸ ਸਭ ਤੋਂ ਚੰਗੀ ਮੈਅ ਵਰਗਾ ਜਿਹੜੀ ਮੇਰੇ ਪਿਆਰ ਵੱਲ ਸਿੱਧੀ ਵਗਦੀ ਹੈ, ਜਿਹੜੀ ਸਿੱਧੀ ਵਗਦੀ ਹੈ ਉਨ੍ਹਾਂ ਦੇ ਬੁਲ੍ਹਾਂ ਵੱਲ ਜੋ ਸੌਂ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਮੂੰਹ ਚੰਗੀ ਮੈ ਵਰਗਾ ਜਿਹੜੀ ਮੇਰੇ ਬਾਲਮ ਲਈ ਸਿੱਧੀ ਚਾਲ ਚੱਲੀ ਜਾਂਦੀ ਹੈ, ਅਤੇ ਸੌਣ ਵਾਲਿਆਂ ਦੇ ਬੁੱਲ੍ਹਾਂ ਤੋਂ ਸਰਕ ਜਾਂਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਚੂੰਮਣ ਚੰਗੀ ਮਧ ਵਰਗਾ ਹੈ ਜਿਹੜੀ ਸਹਿਜ ਨਾਲ ਬੁੱਲ੍ਹਾਂ ਅਤੇ ਦੰਦਾਂ ਉੱਤੇ ਸਰਕ ਜਾਂਦੀ ਹੈ।