Song of Solomon 8:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੂੰ ਹੁੰਦਾ ਮੇਰੇ ਭਰਾ ਵਰਗਾ, ਮੇਰੀ ਮਾਂ ਦੀਆਂ ਛਾਤੀਆਂ ਤੋਂ ਚੁੰਘਦਾ ਹੋਇਆ ਫੇਰ ਜੇ ਤੂੰ ਮੈਨੂੰ ਬਾਹਰ ਮਿਲ ਜਾਂਦਾ ਤੇ ਮੈਂ ਤੈਨੂੰ ਚੁੰਮ ਸੱਕਦੀ ਤੇ ਕਿਸੇ ਨੇ ਵੀ ਨਹੀਂ ਸੀ ਆਖਣਾ ਕਿ ਗਲਤ ਹੈ ਇਹ।
Punjabi Bible 2016 - ਪਵਿੱਤਰ ਬਾਈਬਲ O.V.
ਕਾਸ਼ ਕਿ ਤੂੰ ਮੇਰੇ ਵੀਰ ਜਿਹਾ ਹੁੰਦਾ, ਜਿਹ ਨੇ ਮੇਰੀ ਮਾਂ ਦੀਆਂ ਦੁੱਧੀਆਂ ਚੁੰਘੀਆਂ! ਮੈਂ ਤੈਨੂੰ ਬਾਹਰ ਲੱਭਦੀ, ਮੈਂ ਤੈਨੂੰ ਚੁੰਮਦੀ, ਓਹ ਮੈਨੂੰ ਤੁੱਛ ਨਾ ਜਾਣਦੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਸ਼ ਕਿ ਤੂੰ ਮੇਰੇ ਵੀਰ ਜਿਹਾ ਹੁੰਦਾ, ਜਿਸ ਨੇ ਮੇਰੀ ਮਾਂ ਦੀਆਂ ਦੁੱਧੀਆਂ ਚੁੰਘੀਆਂ! ਜਦ ਮੈਂ ਤੈਨੂੰ ਬਾਹਰ ਲੱਭਦੀ, ਮੈਂ ਤੈਨੂੰ ਚੁੰਮਦੀ, ਅਤੇ ਕੋਈ ਮੈਨੂੰ ਤੁੱਛ ਨਾ ਜਾਣਦਾ!