Song of Solomon 8:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਹਾਂ ਇੱਕ ਕੰਧ ਤੇ ਛਾਤੀਆਂ ਮੇਰੀਆਂ ਨੇ ਮੁਨਾਰਿਆਂ ਵਰਗੀਆਂ। ਅਤੇ ਉਹ ਹੈ ਖੁਸ਼ ਮੇਰੇ ਨਾਲ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਕੰਧ ਸਾਂ ਅਤੇ ਮੇਰੀਆਂ ਛਾਤੀਆਂ ਬੁਰਜਾਂ ਵਾਂਙੁ ਸਨ, ਤਦ ਮੈਂ ਉਹ ਦੀਆਂ ਅੱਖਾਂ ਵਿੱਚ ਸ਼ਾਂਤੀ ਪਾਉਣ ਵਾਲੀ ਵਾਂਙੁ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਕੰਧ ਸੀ ਅਤੇ ਮੇਰੀਆਂ ਛਾਤੀਆਂ ਬੁਰਜ਼ਾਂ ਵਾਂਗੂੰ ਸਨ, ਤਦ ਮੈਂ ਉਹ ਦੀਆਂ ਅੱਖਾਂ ਵਿੱਚ ਸ਼ਾਂਤੀ ਪਾਉਣ ਵਾਲੀ ਵਾਂਗੂੰ ਸੀ।