Song of Solomon 8:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਆਲ-ਹਮੋਨ ਵਿੱਚ ਅੰਗੂਰਾਂ ਦਾ ਇੱਕ ਬਾਗ਼ ਸੀ ਜੋ ਸੁਲੇਮਾਨ ਦਾ ਸੀ। ਉਸ ਨੇ ਬਾਗ਼ ਨੂੰ ਰਾਖਿਆਂ ਨੂੰ ਕਿਰਾਏ ਤੇ ਦੇ ਦਿੱਤਾ। ਅਤੇ ਹਰ ਆਦਮੀ ਨੇ ਇਸਦੇ ਫ਼ਲ ਲਈ 1,000 ਚਾਂਦੀ ਦੇ ਸਿੱਕੇ ਲਿਆਉਣੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ। ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ। ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ।