Song of Solomon 8:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਥੇ ਤੂੰ ਬੈਠੀ ਹੈਂ ਬਾਗ ਅੰਦਰ ਮਿੱਤਰ ਸੁਣ ਰਹੇ ਨੇ ਆਵਾਜ਼ ਤੇਰੀ। ਮੈਨੂੰ ਵੀ ਸੁਣਨ ਦੇ ਇਸ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਜੋ ਚਮਨਾਂ ਵਿੱਚ ਵੱਸਦੀ ਹੈਂ, ਸਾਂਝੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਸੁਣਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਆਪਣੀ ਅਵਾਜ਼ ਸੁਣਾ!